ਜਹਾਂ ਤੁਮ ਖੜ੍ਹੇ ਹੋ, ਵਹਾਂ ਸੇ ਹਮ ਕਬ ਕੇ ਗੁਜ਼ਰ ਚੁਕੇ ਹੈ।
ਆਖਿਰ ਤੇਰੇ ਬਿਨਾ ਤਾਂ ਇਹ ਜ਼ਿੰਦ ਮੁੱਕਦੀ ਜਾਂਦੀ ਆ
ਦਿਲਾ ਮੇਰਿਆ ਤੂੰ ਉਹਨੂੰ ਭੁੱਲ ਜਾ ਉਹਨੇ ਵਾਪਸ ਨਹੀਂ ਆਉਣਾ
ਗੈਰਾਂ ਦਾ ਦਰਦ ਸੁਨ ਕੇ ਜੇ ਅੱਖਾਂ ‘ਚ ਪਾਣੀ ਆ ਜਾਵੇ
ਤੂੰ ਫੁੱਲਾਂ ਤੋਂ ਕੋਮਲ ਸ਼ਾਇਰ ਦਾ ਖ਼ੁਆਬ ਕੋਈ
ਮੇਰੇ ਹੱਥਾਂ ਦੀਆਂ ਲਕੀਰਾਂ ਚੋਂ ਤੇਰਾ ਨਾਂ ਨੀ ਮਿੱਟ ਸਕਦਾ
ਜ਼ਿੰਦਗੀ ‘ਚ ਚੰਗੇ-ਮਾੜੇ ਦਿਨ ਤਾਂ ਆਉਂਦੇ-ਜਾਦੇਂ ਰਹਿਣਗੇ..
ਜ਼ੇ ਪਾਣੀਆਂ ਦੇ ਨਾਲ ਹੜਨੀ ਸੀ ਤੇਰੀ ਫੋਟੋ ਨਾਲ ਹੜ ਜਾਣੀ ਸੀ
ਤੁੰ ਚੁੱਪ ਵਹਿੰਦਾ ਰਿਹਾ ਜਦ ਸਾਹ ਮੇਰੇ ਨਿਕਲਦੇ ਗਏ
ਭੁੱਲ ਗਈ ਏਂ ਢੰਗ ਕਿਵੇਂ ਸਾਨੂੰ ਵੀ ਤਾਂ ਦੱਸਜਾ ਯਾਦ punjabi status ਕਿਵੇਂ ਦਿੱਲ ਚੋਂ ਭੁਲਾਈਏ ਵੈਰਨੇ
ਇਸ ਗੱਲ ਦਾ ਖਾਈ ਜਾਂਦਾ ਕਿ ਗੱਲਾਂ ਹੀ ਰਹਿ ਗਈਆਂ
ਮੈਥੋਂ ਦੂਰੀ ਨਹੀ ਝੱਲੀ ਜਾਂਦੀ ਮੈਨੂੰ ਸ਼ਮਸ਼ਾਨ ਵਿੱਚ ਸਵਾਹ ਬਣਾ ਦੇ
ਸਾਡੇ ਕੋਲੋਂ ਖ਼ਾਕੇ ਸਾਨੂੰ ਮਾੜਾ ਬੋਲਦੇ ਸਾਡੀ ਚੂਪੀ ਨੂੰ ਬੇਵਸੀ ਨਾ ਸਮਜੀ ਅਸੀ,,
ਤੇਰੇ ਹੁੰਦੇ ਤਾਂ ਮੈ ਲੋਟ ਸੀ ਪਰ ਹੁਣ ਥੋੜਾ ਜਾ ਵੀਕ ਆ